ਸਿਵਲ ਸਰਜਨ ਨੇ ਸਕੂਲ ਵਿਚ ਜਾ ਕੇ ਕੀਤਾ ਮੁਹਿੰਮ ਦਾ ਨਿਰੀਖਣ
ਡੇਂਗੂ ਤੋਂ ਬਚਾਅ ਲਈ ਵਰਤੀ ਜਾਵੇ ਇਹਤਿਆਤ : ਨਵਰੀਤ ਕੌਰ ਸੇਖੋਂ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ
ਜ਼ਿਲ੍ਹੇ ’ਚ ਕੁਲ 37 ਸਿਹਤ ਟੀਮਾਂ ਚਲਾ ਰਹੀਆਂ ਹਨ ਸਰਵੇ, ਸਪਰੇਅ ਤੇ ਜਾਗਰੂਕਤਾ ਮੁਹਿੰਮ : ਡਾ. ਸੰਗੀਤਾ ਜੈਨ
ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ
ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਸਿਵਲ ਸਰਜਨ
ਬਿਮਾਰੀਆਂ ਤੋਂ ਬਚਾਅ ਲਈ ਆਲ਼ੇ ਦੁਆਲ਼ੇ ਦੀ ਸਫ਼ਾਈ ਜ਼ਰੂਰੀ-- ਮੰਗਵਾਲ
ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਤੋਂ ਬਚਾਅ ਲਈ ਦੱਸਦੇ ਹੋਏ
ਮੋਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਸ਼ੁੱਕਰਵਾਰ ਨੂੰ ਕੀਤਾ ਲੋਕਾਂ ਨੂੰ ਡੇਂਗੂ ਬੁਖ਼ਾਰ ਪ੍ਰਤੀ ਜਾਗਰੂਕ
ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਡੇਂਗੂ ਤੇ ਮਲੇਰੀਆ ਜਾਂਚ
ਡਾ. ਬਲਬੀਰ ਸਿੰਘ ਲੋਕਾਂ ਨੂੰ ਖੜੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਫ਼ੀਲਡ 'ਚ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ
ਡੇਂਗੂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ, ਨਿਯਮਤ ਫੋਗਿੰਗ ਅਤੇ ਉਲੰਘਣਾ ਦੇ ਚਾਲਾਨ ਕਰਨ ਲਈ ਆਖਿਆ
ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਦੁਕਾਨਦਾਰਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ
ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ
ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ
ਸਿਹਤ ਵਿਭਾਗ ਨੇ ਪਿੰਡ ਢਢੋਗਲ ਤੇ ਖੇੜੀ ਜੱਟਾਂ ਵਿਖ਼ੇ ਟੋਭਿਆਂ ਵਿੱਚ ਪਾਇਆ ਕਾਲਾ ਤੇਲ
ਡੇਂਗੂ ਵਿਰੋਧੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ : ਮੰਗਵਾਲ
ਸਿਹਤ ਮੰਤਰੀ ਨੇ ਪਟਿਆਲਾ 'ਚ ਕੌਮੀ ਡੇਂਗੂ ਦਿਵਸ ਮੌਕੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਖ਼ੁਦ ਕੀਤੀ ਅਗਵਾਈ
ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ
ਗੁਰਪ੍ਰੀਤ ਮੰਗਵਾਲ ਤੇ ਹੋਰ ਜਾਗਰੂਕ ਕਰਦੇ ਹੋਏ।
ਵਧੇਰੇ ਕੇਸਾਂ ਵਾਲੀਆਂ ਥਾਵਾਂ ਦੀ ਕੀਤੀ ਵਿਸ਼ੇਸ਼ ਜਾਂਚ
ਸਿਵਲ ਸਰਜਨ ਡਾ. ਰੇਨੂੰ ਸਿੰਘ ਵਲੋਂ ਮੁਹਿੰਮ ਦਾ ਨਿਰੀਖਣ
ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ
ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ
ਪਿਛਲੇ ਕਰੀਬ 02 ਮਹੀਨਿਆਂ ਦੌਰਾਨ ਲਗਪਗ 44 ਘਰਾਂ ਦੇ, ਮੱਛਰ ਦਾ ਲਾਰਵਾ ਮਿਲਣ 'ਤੇ ਕੀਤੇ ਚਲਾਣ
2 ਲੱਖ ਵਿਦਿਆਰਥੀਆਂ ਤੱਕ ਪਹੁੰਚ ਬਣਾਕੇ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ : ਸਿਹਤ ਮੰਤਰੀ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਹੁੰਦਾ ਹੈ ਡੇਂਗੂ ਦਾ ਟੈਸਟ ਤੇ ਇਲਾਜ
ਸ਼ਹਿਰ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਸੁਚੱਜੇ ਢੰਗ ਨਾਲ ਕਰਵਾਈ ਜਾਵੇਗੀ ਫਾਗਿੰਗ - ਵਧੀਕ ਕਮਿਸ਼ਨਰ ਨਗਰ ਨਿਗਮ
ਕਿਸੇ ਵੀ ਥਾਂ ’ਤੇ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ
ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ
ਹੁਣ ਤੱਕ 481 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ
ਹੁਣ ਤੱਕ 468 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ
ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ।
ਲੋਕਾਂ ਦੀ ਜਾਨ ਖਤਰੇ ਵਿੱਚ ਪਾਉਣ ਦੀ ਲਾਪ੍ਰਵਾਹੀ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ
ਅੱਜ 25 ਚਲਾਣ ਕੀਤੇ ਗਏ, ਹੁਣ ਤੱਕ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ