ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਮਿਤੀ 16 ਮਈ 2026 ਨੂੰ ਪੀ.ਐਚ.ਸੀ. ਘੜੂੰਆਂ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ।