Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

DenguePrevention

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ।

ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਦੀ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਅਤੇ ਸਿਖਲਾਈ ਦਿੱਤੀ ਗਈ।

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਸ ਡੇਂਗੂ ਸਰਵੇ ਕੀਤਾ ਗਿਆ।