Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Departed

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਲਈ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਤਿੰਨ ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਵਿਧਾਇਕ ਦੀ ਦੇਖ-ਰੇਖ ਹੇਠ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਵੱਲੋਂ ਪਿੰਡ ਬਠਲਾਣਾ, ਪਿੰਡ ਮਿੱਡੇ ਮਾਜਰਾ ਅਤੇ ਪਿੰਡ ਕੁਰੜੀ ਤੋਂ ਸ਼ਰਧਾਲੂ ਦੀ 3 ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ।

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਲਈ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ।

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।