ਸਰਕਾਰ ਦੇ ਉਦੇਸ਼ਾਂ ਨੂੰ ਲੱਗ ਸਕਦੀ ਹੈ ਢਾਹ
ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਔਰਤ ਦਿਹਾੜੇ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ।