ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਯਾਦ ’ਚ ਸਥਾਪਤ ਕੀਤੇ ਗਏ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।