ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ।