Tuesday, December 16, 2025

DeputySpeaker

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ।

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ।

ਡਿਪਟੀ ਸਪੀਕਰ ਵੱਲੋਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਸਬੰਧੀ ਅਨੁਮਾਨ ਕਮੇਟੀ ਦੀ ਰਿਪੋਰਟ ਕੀਤੀ ਪੇਸ਼

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਅਨੁਪੂਰਕ ਮੰਗਾਂ ਦੀ ਪ੍ਰਵਾਨਗੀ

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਚੁਣੇ 2822 ਪੰਚਾਂ ਨੂੰ ਸਹੁੰ ਚੁਕਾਈ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ