ਡੇਰਾਬੱਸੀ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਜ਼ੀਰਕਪੁਰ ਸਥਿਤ ਸਨਸ਼ਾਈਨ ਗਾਰਡਨ ਪੈਲੇਸ ਦਾ ਜਾਅਲੀ ਰੈਂਟ ਐਗਰੀਮੈਂਟ ਤਿਆਰ ਕਰਕੇ ਉਸਨੂੰ ਅਦਾਲਤ ਵਿੱਚ ਅਸਲ ਵਜੋਂ ਪੇਸ਼ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਇੱਕ ਗੰਭੀਰ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ।
ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ।
ਅੱਠ ਖੇਡ ਮੈਦਾਨ ਤੇ ਤਿੰਨ ਪੰਚਾਇਤ ਘਰ ਬਣਾਉਣ ਦੀ ਸ਼ੁਰੂਆਤ
ਐਮ.ਐਲ.ਐ. ਕੁਲਜੀਤ ਸਿੰਘ ਰੰਧਾਵਾ ਨੇ ਭਾਵੁਕ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ
ਸਾਧਾਪੁਰ ਤੇ ਡੰਗਡੇਹਰਾ ਦੇ 50 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਕਾਂਗਰਸੀ ਆਗੂ ਦੀਪਇੰਦਰ ਢਿੱਲੋ ਨੇ ਲਵਾਈ ਹਾਜ਼ਰੀ
ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ
ਵਾਰਡ ਵਾਸੀ ਵੀ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਇਕਜੁੱਟ: ਰੰਧਾਵਾ
ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਅਜਿਹੇ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ
ਨਸ਼ਿਆਂ ਖਿਲਾਫ ਅੱਗੇ ਆਉਣ ਵਾਲੇ ਵਿਅਕਤੀ ਨੂੰ ਆਪਣੀ ਤਨਖਾਹ ਵਿੱਚੋਂ ਨਕਦ ਇਨਾਮ ਦੇਣ ਦਾ ਐਲਾਨ- ਕੁਲਜੀਤ ਸਿੰਘ ਰੰਧਾਵਾ
ਕਿਹਾ ਸਿੱਖਿਆ ਕ੍ਰਾਂਤੀ ਦਾ ਬਦਲਾਅ ਅਸਲ ਵਿੱਚ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਕਾਰਗਰ ਸਿੱਧ
ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ; ਕੂੜਾ ਹਟਾਉਣ, ਡਰੇਨੇਜ ਦੀ ਸਫਾਈ ਅਤੇ ਬੱਸ ਸਟੈਂਡ ਦੀ ਉਸਾਰੀ ਲਈ ਸਮਾਂ-ਸੀਮਾ ਨਿਰਧਾਰਿਤ
ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾਬੱਸੀ ਦੇ ਕਾਰਜ ਸਾਧਕ ਅਧਿਕਾਰੀ (ਈ.ਓ.) ਵਿਜੇ ਕੁਮਾਰ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ ਦਿੱਤਾ।
ਸਰਕਾਰੀ ਹਾਈ ਸਕੂਲ ਤਸਿੰਬਲੀ ਨੂੰ ਗੋਦ ਲੈਣ ਦਾ ਐਲਾਨ
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ
ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ।
ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ
ਡੇਰਾਬਸੀ ’ਚ ਟ੍ਰੇਨਰ ਬਬਿਤਾ ਰਾਣੀ ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਛੇ ਯੋਗਾ ਕਲਾਸਾਂ ਦਾ ਡੇਰਾਬੱਸੀ ਵਾਸੀ ਲੈ ਰਹੇ ਨੇ ਲਾਹਾ
ਸਾਲ 2024 ਬੈਚ ਦੇ ਪਹਿਲੇ ਸਮੈਸਟਰ ਦੇ ਬੀ.ਐਸ.ਸੀ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਕਾਲਜ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਸ੍ਰੀ ਸੁਖਮਨੀ ਕਾਲਜ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।
ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਰਾਹਿਆ ਅਤੇ ਹੋਰਨਾਂ ਨੂੰ ਵੀ ਪਰਾਲੀ ਮਸ਼ੀਨਰੀ ਨਾਲ ਸੰਭਾਲਣ ਦੀ ਅਪੀਲ
ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ
ਭਗਵੰਤ ਮਾਨ ਸਰਕਾਰ ਵੱਲੋਂ ਡੇਰਾਬੱਸੀ ਹਲਕੇ ਨੂੰ ਸਿਹਤ ਖੇਤਰ ਚ ਇੱਕੋ ਦਿਨ ‘ਚ ਚਾਰ ਆਮ ਆਦਮੀ ਕਲੀਨਿਕ ਦੇਣ ਲਈ ਧੰਨਵਾਦ
ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ
ਜ਼ਮੀਨੀ ਪੱਧਰ ਤੇ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਕੈਂਪ ਵਿੱਚ ਪਿੰਡ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਖੋਖੋ ਅੰਡਰ-14 ‘ਚ ਤਸਿੰਬਲੀ ਨੇ ਬੱਲੋਪੁਰ ਨੂੰ ਹਰਾਇਆ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ’ਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ