Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

DerabassiNews

ਆਂਗਣਵਾੜੀ ਕੇਂਦਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

4 ਮਈ ਤੱਕ ਬਣ ਸਕਦੀਆਂ ਹਨ ਨਵੀਆਂ ਵੋਟਾਂ : ਜ਼ਿਲ੍ਹਾ ਨੋਡਲ ਅਫ਼ਸਰ ਸਵੀਪ 

ਐਸ ਡੀ ਐਮ ਡੇਰਾਬੱਸੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਡੇਰਾਬੱਸੀ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ।

ਕਰੋੜਾਂ ਰੁਪਏ ਖਰਚ ਕੇ ਤਿਆਰ ਕੀਤੇ ਨੇਚਰ ਪਾਰਕ ਬਣੇ ਆਸ਼ਕੀ ਅਤੇ ਨਸ਼ੇੜੀਆਂ ਦੇ ਅੱਡੇ

ਕਰੋੜਾਂ ਰੁਪਏ ਖਰਚ ਕੇ ਜੰਗਲਾਂ ਨੂੰ ਨੇਚਰ ਪਾਰਕ ਤਾ ਬਣਾ ਦਿੱਤੇ ਲੇਕਿਨ ਦੇਖਭਾਲ ਨਾ ਹੋਣ ਤੇ ਪਾਰਕ ਜੰਗਲ ਦਾ ਰੂਪ ਧਾਰ ਰਹੇ ਹਨ।