‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੇ ਨਾਲ ਨਾਲ ਵਾਤਾਵਰਣ ਅਤੇ ਸਿਹਤ ਦੀ ਸੰਭਾਲ ਸਬੰਧੀ ਸੈਮੀਨਾਰ ਕਰਾਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।