ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਬਲਾਕ ਮੂਨਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਮੰਡਵੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਸੁਖਦੇਵ ਸ਼ਰਮਾ ਭੂਟਾਲ ਖੁਰਦ ਸ਼ਾਮਲ ਹੋਏ।