Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Destruction

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

ਕੱਲ੍ਹ ਰਾਤ ਤੋਂ ਮੌਸਮ ਕਾਫ਼ੀ ਖਰਾਬ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਡੇਹਲੋ ਦੇ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਕਰਦਿਆਂ ਕਿਹਾ ਕਿ  ਕਿਸਾਨਾਂ ਵਲੋਂ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੀ ਕੀਤਾ ਗਿਆ ਸੀ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ।

ਅਗਿਆਨਤਾ ਕਾਰਨ ਨਸ਼ੇ ਦੇ ਜਾਲ੍ਹ ਵਿੱਚ ਫਸੇ ਨੌਜਵਾਨਾਂ ਨੂੰ ਅੰਤ ਵਿੱਚ ਤਬਾਹੀ ਤੋਂ ਇਲਾਵਾ ਕੁਝ ਨਹੀਂ ਮਿਲਦਾ : ਬਲਜਿੰਦਰ ਸਿੰਘ ਖਾਲਸਾ

ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਲਗਾਇਆ ਗਿਆ ਫ੍ਰੀ ਨਸ਼ਾ ਛੁਡਾਊ ਕੈਂਪ

ਕਿਸ਼ਤਵਾੜ, ਅਮਰਨਾਥ ਗੁਫ਼ਾ, ਲਾਹੌਲ ਸਪਿਤੀ ’ਚ ਬੱਦਲ ਫਟਿਆ, 13 ਮੌਤਾਂ, ਕਈ ਲਾਪਤਾ