ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਖੁਦ ਮੁਖਤਿਆਰ ਸੰਗਠਨ ਮਾਈ ਭਾਰਤ ਵੱਲੋਂ "ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ" ਮੁਹਿੰਮ ਤਹਿਤ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ, ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰਚਨਾਤਮਕ ਮੁਕਾਬਲੇ ਕਰਵਾਏ ਗਏ।
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ।