Friday, May 17, 2024

Development

ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਕੀਤਾ ਜਾ ਰਿਹੈ ਚਹੁੰਤਰਫ਼ਾਂ ਵਿਕਾਸ : ਚੇਤਨ ਸਿੰਘ ਜੌੜਾਮਾਜਰਾ ਪਿੰਡ ਰੇਤਗੜ੍ਹ-ਸਾਧੂਗੜ੍ਹ, ਖਾਨਪੁਰ, ਦਾਨੀਪੁਰ, ਮਿਆਲ ਕਲਾਂ ਤੇ ਖੁਰਦ, ਬਾਦਸ਼ਾਹਪੁਰ 'ਚ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾਣਗੇ ਮੁਕੰਮਲ

ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ  ਗ੍ਰਾਂਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਪੰਚਾਇਤਾਂ ਤੇ ਕਲੱਬ ਮੈਂਬਰਾਂ ਨਾਲ ਬੈਠੇ ਹੋਏ
 
 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੁੱਚੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ ਅਧਿਕਾਰੀ-ਡਾ ਪੱਲਵੀ ਡਿਪਟੀ ਕਮਿਸ਼ਨਰ ਕੀਤੀ ਹਦਾਇਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਣ ਲਈ ਖੁਦ ਕਰਨ ਨਿਗਰਾਨੀ

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਮੰਤਰੀ ਵੱਲੋਂ ਅਰਬਨ ਅਸਟੇਟ ਲਈ ਵਿਕਾਸ ਕਾਰਜਾਂ ਦਾ ਤੋਹਫ਼ਾ

ਸਾਧੂ ਬੇਲਾ ਰੋਡ ਤੇ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਸੜਕ ਬਣਾਉਣ ਸਮੇਤ ਫੇਜ਼ 3 ਤੇ 4 ਲਈ ਕਮਰਸ਼ੀਅਲ ਬਲਾਕ ਤੇ ਪੁੱਡਾ ਇਨਕਲੇਵ-1 'ਚ 3 ਪਾਰਕ ਬਣਨਗੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਗਰ ਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਤਜਵੀਜ਼ਾਂ ਤਿਆਰ

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ : ਡਾ ਪੱਲਵੀ

ਐਮ.ਪੀ. ਲੈਂਡ ਸਕੀਮਾਂ ਦੇ ਜਿਹੜੇ ਕੰਮ ਕਿਸੇ ਕਾਰਨ ਕਰਕੇ ਸ਼ੁਰੂ ਨਹੀਂ ਹੋਏ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕਰਵਾਇਆ ਜਾਵੇ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਵੇਂ ਰਾਹ ਖੁੱਲੇ : ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਨੈਸ਼ਨਲ ਲਾਈਵ ਸਟਾਕ ਮਿਸ਼ਨ ਸਕੀਮ ਅਧੀਨ ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ ਸ਼ੁਰੂ

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ  ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ

ਕਾਰਗਿਲ ਪਾਰਕ  ਸੈਕਟਰ 71 ਵਿਖੇ ਕੀਤੀ  49.3 ਲੱਖ ਦੇ ਵਿਕਾਸ ਕਾਰਜਾਂ ਕਾਰਜਾਂ ਦੀ ਸ਼ੁਰੂਆਤ ਵਿਕਾਸ ਕੰਮਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡ ਦੀ ਕਮੀ : ਕੁਲਵੰਤ ਸਿੰਘ

ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਵਾਲੇ ਨਾਗਰਿਕਾਂ ਦਾ ਕੀਤਾ ਜਾਵੇਗਾ ਸਨਮਾਨ ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਚਲਾਈ ਗਈ ਪਾਣੀ ਬਚਾਓ ਪੈਸੇ ਕਮਾਓ ਮੁਹਿੰਮ ਅਧੀਨ ਲਗਾਏ ਜਾਣਗੇ ਪਿੰਡਾਂ ਵਿੱਚ ਕੈਂਪ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਨਾਲ ਜੁੜੀਆਂ ਦਿਹਾਤੀ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਲਗਵਾਏ ਜ਼ਿਲ੍ਹਾ ਪੱਧਰੀ ਲੋਨ ਮੇਲੇ ਦੌਰਾਨ 198 ਸਵੈ ਸਹਾਇਤਾ ਸਮੂਹਾਂ ਨੂੰ 2 ਕਰੋੜ 97 ਲੱਖ ਰੁਪਏ ਦੇ ਕਰਜ਼ਿਆਂ ਦੇ ਪ੍ਰਵਾਨਗੀ ਪੱਤਰ ਵੰਡੇ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ

CM ਮਾਨ ਅੱਜ ਕਰਨਗੇ ਫਰੀਦਕੋਟ ਦੌਰਾਂ 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

100 ਕਰੋੜ ਰੁਪਏ ਦੇ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖੁਦ ਟ੍ਰੈਕਟਰ ਚਲਾ ਕੇ ਖਾਲੀ ਕਰਵਾਈ

ਸਮਾਣਾ ਤੇ ਸਨੌਰ 'ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ ਵਿਕਾਸ ਕ੍ਰਾਂਤੀ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਤੇ ਐਲਾਨ ਕੀਤਾ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

CM ਮਾਨ ਦੇ ਨਿਰਦੇਸ਼ਾਂ ਉੱਤੇ ਸਰਕਾਰ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਅਨੁਰਾਗ ਵਰਮਾ

ਮੰਤਰੀ ਬਲਕਾਰ ਸਿੰਘ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। 

ਸਰਕਾਰੀ ਨੌਕਰੀਆਂ ਵਿਚ ਅਪਾਹਜ ਵਿਅਕਤੀਆਂ ਦਾ ਚਾਰ ਫ਼ੀ ਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ : ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ। ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਤਹਿਤ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਹੈ, ਜੋ ਪਹਿਲੀ ਜੁਲਾਈ ਤੋਂ ਦਿਵਿਆਂਗਜਨ ਤੇ ਹੋਰ ਲਾਭਪਾਤਰੀਆਂ ਨੂੰ ਮਿਲੇਗੀ।

ਪਟਿਆਲਾ ਦੀਆਂ ਨੇੜਲੀਆਂ ਕਾਲੋਨੀਆਂ ਨੂੰ ਵੀ ਮਿਲੇਗਾ ਨਹਿਰੀ ਪਾਣੀ

ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਸਕੱਤਰ ਨੇ ਪੀ.ਆਈ.ਡੀ.ਬੀ. ਰਾਹੀਂ ਅਮਲ ਅਧੀਨ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਮੱਛਲੀ ਕਲਾਂ ਨੇ ਪਿੰਡ ਚਡਿਆਲਾ ਸੂਦਾਂ ਵਿਚ ਕਰਵਾਈ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਚਡਿਆਲਾ ਸੂਦਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮੱਛਲੀ ਕਲਾਂ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਨੇ ਕੁਝ ਸਮਾਂ ਪਹਿਲਾਂ ਵਿਕਾਸ ਕਾਰਜਾਂ ਵਾਸਤੇ ਇਸ ਪਿੰਡ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ।

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।

ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ