Saturday, May 18, 2024

DevelopmentCenters

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਵਰਤੋਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਨਵੇਂ ਰਾਹ ਖੁੱਲੇ : ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ