ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ।