Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

DevelopmentProject

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦਫ਼ਤਰ ਵਿਖੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੋਟਕਪੂਰਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਲੋਕ-ਪੱਖੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ

ਡਿਪਟੀ ਕਮਿਸ਼ਨਰ ਵੱਲੋਂ ਪੀ.ਡੀ.ਏ. ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ 

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਅੱਜ ਮਿਤੀ 20.09.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਕੰਬਲ ਦਿੱਤੇ ਗਏ ਹਨ।

ਹਰਿਆਣਾ ਨੂੰ ਮਿਲੀ ਵਿਕਾਸ ਪਰਿਯੋਜਨਾਵਾਂ ਦੀ ਨਾਯਾਬ ਸੌਗਾਤ

ਮੁੱਖ ਮੰਤਰੀ ਨੇ ਪੂਰੇ ਸੂਬੇ ਵਿਚ ਲਗਭਗ 3400 ਕਰੋੜ ਰੁਪਏ ਦੀ ਲਾਗਤ ਦੀ ਕੁੱਲ 600 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ

ਮੁੱਖ ਮੰਤਰੀ ਨੇ ਪੰਚਕੂਲਾਵਾਸੀਆਂ ਨੂੰ 315 ਕਰੋੜ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਦਿੱਤੀ ਸੌਗਾਤ

ਸੈਕਟਰ-32 ਵਿਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਸਪੋਰਟਸ ਕੰਪਲੈਕਸ ਅਤੇ ਸਟੇਟ ਇੰਸਟੀਟਿਯੂਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਾਜੀ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ

CM ਮਾਨ ਅੱਜ ਕਰਨਗੇ ਫਰੀਦਕੋਟ ਦੌਰਾਂ 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।

ਸਮਾਣਾ ਤੇ ਸਨੌਰ 'ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ

ਪਟਿਆਲਾ ਦੀਆਂ ਨੇੜਲੀਆਂ ਕਾਲੋਨੀਆਂ ਨੂੰ ਵੀ ਮਿਲੇਗਾ ਨਹਿਰੀ ਪਾਣੀ

ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।