Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

DevelopmentScheme

ਵਿੱਤ ਮੰਤਰੀ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ

ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ।

ਭਗਵੰਤ ਮਾਨ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ ਪ੍ਰਧਾਨ ਮੰਤਰੀ ਰਾਸ਼ਟਰੀ ਖੇਤੀਬਾੜੀ ਵਿਕਾਸ ਯੋਜਨਾ ਦੇ ਬਜਟ ਦੀ ਸਮੀਖਿਆ

ਖੇਤੀਬਾੜੀ ਵਿਕਾਸ ਤਹਿਤ ਰਣਨੀਤਕ ਫੰਡ ਦੇ ਮੁੜ ਅਨਾਟਮੈਂਟ ਨੂੰ ਮਿਲੀ ਮੰਜੂਰੀ