ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਚੈੱਕ ਵੰਡਦੇ ਹੋਏ
ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਕੀਤੇ ਉਦਘਾਟਨ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ
ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਥਾਪਰ ਮਾਡਲ ਅਨੁਸਾਰ ਪਿੰਡਾਂ ਦੇ ਛੱਪੜਾਂ ਨੂੰ ਵਿਕਸਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ
ਦੋ ਕਰੋੜ 51 ਲੱਖ ਰੁਪਏ ਦੀ ਆਵੇਗੀ ਲਾਗਤ
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਦੇ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼
ਵਿਕਾਸ ਕੰਮਾਂ ਦੀ ਗਤੀ ਵਿਚ ਤੇਜ਼ੀ ਲਿਆਉਣ ਅਤੇ ਪੀ.ਆਰ. 7 ਸੜਕ ਦੇ ਸੈਕਟਰ 82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦੇ ਹਰ ਚੌਰਾਹੇ ਤੇ ਰੋਟ੍ਰੀਜ਼ ਬਣਾਉਣ ਦੀ ਤਜ਼ਵੀਜ਼ ਰੱਖੀ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾ ਨੇ ਆਪ ਦੇ ਸੂਬਾ ਜਨਰਲ ਸਕੱਤਰ ਨਾਲ ਕੀਤੀ ਮੁਲਾਕਾਤ
ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼
ਕਿਹਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ
ਕੈਬਨਿਟ ਮੰਤਰੀ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਦੇ ਨਵੇਂ ਬਣੇ ਪੰਚਾਇਤ ਘਰ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵਲੋਂ ਅੱਜ ਪਟਿਆਲਾ ਹਲਕੇ ਅਧੀਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਚਲਾਏ ਜਾ ਰਹੇ
ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਛੋਟੇ ਤੋਂ ਛੋਟੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ 'ਚ ਕੰਮ ਪੂਰਾ ਕਰਨ ਦੇ ਨਿਰਦੇਸ਼