Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Develpment

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੁੱਧ ਦੇ ਕੁੱਲ 72 ਸੈਂਪਲਾਂ ਦੀ ਕੀਤੀ ਚੈਕਿੰਗ

ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ।

ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ :

ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ,  ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਦੇ ਵਿੱਚ ਵੱਖ - ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ- ਮਾਲਵਿੰਦਰ ਸਿੰਘ ਕੰਗ ਵੱਲੋਂ ਕੀਤਾ  ਗਿਆ,

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ।