Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Deveotees

ਚੇਅਰਮੈਨ ਰਣਜੋਧ ਹਡਾਣਾ ਨੇ ਪਿੰਡ ਰਾਏਪੁਰ ਮੰਡਲਾਂ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਰਾਏਪੁਰ ਮੰਡਲਾਂ ਤੋਂ ਬਜ਼ੁਰਗਾਂ ਦੀ ਇੱਕ ਬੱਸ ਨੂੰ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰ ਰਾਮਇੰਦਰ ਸਿੰਘ ਜਮਨਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਰਿਸ਼ੀ ਕਾਲੋਨੀ ਤੋਂ ਸ਼ਰਧਾਲੂਆਂ ਦੀ ਦੂਜੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ।