ਕੌਮੀ ਇੰਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਮੁੱਖ ਮਕਸਦ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ 'ਤੇ ਦਬਾਅ ਬਣਾਉਣਾ ਹੈ, ਜੋ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਿਨ੍ਹਾਂ ਨੂੰ ਅਜੇ ਤੱਕ ਰਿਹਾ ਨਹੀਂ ਕੀਤਾ ਗਿਆ।
70ਵੀਂ ਜ਼ੋਨਲ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। 14 ਅਗਸਤ 2026 ਨੂੰ ਬਲਬੇੜਾ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕੀਤੇ।
70ਵੀਆਂ ਜੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਜਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ ਤਹਿਤ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਦਾ ਆਯੋਜਨ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਖੇਡਾਂ ਦੇ ਤਾਏਕਵਾਂਡੋ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨ ਤਗਮਿਆਂ ਸਮੇਤ ਕੁੱਲ 29 ਮੈਡਲ ਹਾਸਲ ਕੀਤੇ।
ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ।
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਟੈਗੋਰ ਇੰਟਰਨੈਸ਼ਨਲ ਸਕੂਲ ਦੀ U-19 ਵਾਲੀਬਾਲ ਟੀਮ ਨੇ ਜ਼ੋਨ ਪੱਧਰ ’ਤੇ ਹਾਸਲ ਕੀਤਾ ਤੀਜਾ ਸਥਾਨ ਪਟਿਆਲਾ: 70ਵੀਆਂ ਸਕੂਲ ਖੇਡਾਂ 2026-27 ਦੇ ਜ਼ੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮਿਮ ਸਰਕਾਰੀ ਸਕੂਲ ਮਸ਼ਿੰਗਣ ਵਿਖੇ ਕਰਵਾਈ ਗਈ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਨਵਾਂ ਮੋੜ ਆਇਆ ਜਦੋਂ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਮੁੜ ਘਰ ਵਾਪਸੀ ਕਰ ਲਈ।
ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹ ਖੇੜੀ ਵਿਖੇ ਆਯੋਜਿਤ ਕੀਤੀਆਂ ਗਈਆਂ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਖੇਡਾਂ ਸ਼ਾਨੋ-ਸ਼ੌਕਤ ਅਤੇ ਭਾਰੀ ਉਤਸ਼ਾਹ ਨਾਲ ਸੰਪੰਨ ਹੋ ਗਈਆਂ ਹਨ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਹੋਇਆ ਹੈ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਹੁੰਦਾ ਜਾ ਰਿਹਾ ਹੈ।
ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਪ੍ਰਿੰਸੀਪਲ ਸ੍ਰੀ ਸੁਧੀਰ ਕੁਮਾਰ ਦੀ ਅਗਵਾਈ ਵਿੱਚ ਬਲਾਕ ਲੈਵਲ ਤੇ ਐਨ ਈ ਪੀ ਅਧੀਨ ਰੋਲ ਪਲੇ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ।
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ) ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਇਨਡੋਰ ਖੇਡਾਂ ਦੀ ਸ਼ੁਰੂਆਤ 4 ਅਗਸਤ ਨੂੰ ਧੂਮਧਾਮ ਨਾਲ ਕੀਤੀ ਗਈ।
ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨ ਭਵਨ, ਲੁਧਿਆਣਾ ਵਿਖੇ ਸੂਬਾ ਪ੍ਰਧਾਨ ਡਾ. ਐਨ.ਕੇ. ਕਲਸੀ ਦੀ ਪ੍ਰਧਾਨਗੀ ਹੇਠ ਹੋਈ।
ਪਿੰਡ ਕਛਵਾ ਵਿਖੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਮਦੇਨਜ਼ਰ ਰੱਖਦੇ ਹੋਏ ਅੱਜ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ।
ਕੰਬੋਜ ਮਹਾਸਭਾ ਬਲਾਕ ਭੁੰਨਹੇੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਦੀ ਚੋਣ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਹੋਈ ਹੈ।
ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਮੰਡੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆI
ਬਠਿੰਡਾ ਵਿਖੇ 25–26 ਜੁਲਾਈ 2026 ਨੂੰ PS-27 ਮਾਰਸ਼ਲ ਆਰਟ ਅਕੈਡਮੀ, ਮਾਡਲ ਟਾਊਨ ਫੇਜ਼-III ਵਿੱਚ ਆਯੋਜਿਤ ਖੇਲੋ ਇੰਡੀਆ ਅਸਮਿਤਾ ਵੂਸ਼ੂ ਸਿਟੀ ਲੀਗ 2026-27 ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਵੱਲੋਂ ਸੂਬੇ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਸੰਵਿਧਾਨਿਕ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਦਬਾਅ ਵਧਾ ਦਿੱਤਾ ਗਿਆ ਹੈ।
ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਭੰਬੂਆਂ ਵਿਖੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਪਿੰਡ ਦੇ ਛੱਪੜਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੰਬੋਜ ਮਹਾਂ ਸਭਾ ਬਲਾਕ ਭੁੱਨਰਹੇੜੀ ਦੇ ਸਹਿਯੋਗ ਅਤੇ ਡਾ. ਕੁਲਵੰਤ ਸਿੰਘ ਧਾਲੀਵਾਲ ਯੂ.ਕੇ. ਗਲੋਬਲ ਅੰਬੈਸਡਰ ਵਰਲਡ ਕੈਂਸਰ ਕੇਅਰ ਦੇ ਉਪਰਾਲੇ ਸਦਕਾ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਇੱਕ ਵਿਸ਼ਾਲ ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ' ਲਾਇਆ ਜਾ ਰਿਹਾ ਹੈ।
ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਕਾਰਗਿਲ ਵਿਜੇ ਦਿਵਸ ਦੇਸ਼ਭਗਤੀ, ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ।
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਛੋਟੇ ਬੱਚਿਆਂ ਦੇ ਮਾਨਸਿਕ ਵਿਕਾਸ ਅਤੇ ਰੰਗਾਂ ਦੀ ਪਛਾਣ ਕਰਵਾਉਣ ਦੇ ਉਦੇਸ਼ ਨਾਲ ਕਿੰਡਰਗਾਰਟਨ ਵਿਭਾਗ ਵੱਲੋਂ *'ਯੈਲੋ ਡੇ' (Yellow Day)* ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਸੀ. ਬੀ. ਐਸ. ਈ. ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਭਾਰਤੀ ਭਾਸ਼ਾ ਸਮਰ ਕੈਂਪ–2026 ਦਾ ਸੱਤ ਦਿਨਾਂ ਦਾ ਸਫਲ ਆਯੋਜਨ ਕੀਤਾ ਗਿਆ। 000000
ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਜਥੇਬੰਦੀ 'ਮਿਸਲ ਸਤਲੁਜ' ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।
ਲੰਬੇ ਸਮੇਂ ਤੋਂ ਖਸਤਾ ਹਾਲਤ ਦਾ ਸਾਹਮਣਾ ਕਰ ਰਹੇ ਦੇਵੀਗੜ੍ਹ ਤੋਂ ਭੰਬੂਆਂ ਵਾਲੀ ਸੜਕ ਦੇ ਸੁਧਾਰ ਦਾ ਕੰਮ ਅੱਜ ਆਖ਼ਰਕਾਰ ਸ਼ੁਰੂ ਹੋ ਗਿਆ ਹੈ। ਇਸ ਸੜਕ ਦੇ ਨਵੀਨੀਕਰਨ ਅਤੇ ਪੱਥਰ ਪਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਕੀਤੀ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ਼ ਵਿਸ਼ੇਸ਼ 'ਸਕਾਲਰਸ਼ਿਪ ਚੈੱਕ ਵੰਡ ਸਮਾਰੋਹ' ਕਰਵਾਇਆ ਗਿਆ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਇੱਕ ਅਜੇਤੂ ਤੂਫ਼ਾਨ ਬਣਦਾ ਜਾ ਰਿਹਾ ਹੈ।
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ , ਜੁਲਾਹਖੇੜੀ ਵਿਖੇ ਪਿਛਲੇ ਦਿਨੀ ਸਕੂਲ ਵਿੱਚ ਸਕੂਲ ਹੈੱਡ ਗਰਲ , ਸਕੂਲ ਹੈੱਡ ਬੋਆਏ, ਹਾਊਸ ਵਾਈਜ਼ ਕਪਤਾਨ, ਵਾਈਸ ਕਪਤਾਨ ਅਤੇ ਕਾਉਂਸਲ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ ਗਈ ਸੀ |
ਵਿਦੇਸ਼ ਦੌਰੇ ਤੋਂ ਪਰਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਮੌਜੂਦਾ ਰਾਜਨੀਤੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੂਬੇ ਦੀ ਸਿਆਸਤ ਅੱਜ ਕੇਵਲ 'ਮੁਫਤਖੋਰੀ' ਅਤੇ ਭਲਾਈ ਸਕੀਮਾਂ ਦੇ ਛੋਟੇ ਜਿਹੇ ਦਾਇਰੇ ਵਿੱਚ ਸਿਮਟ ਕੇ ਰਹਿ ਗਈ ਹੈ।
ਸਥਾਨਕ ਸਮਾਜ ਸੇਵੀ ਸੰਸਥਾ 'ਲੋਕ ਸੇਵਾ ਮੰਚ' ਦੀ ਇੱਕ ਵਿਸ਼ੇਸ਼ ਬੈਠਕ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ।
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ "ਮਿਸ਼ਨ ਹਰਿਆਲੀ" ਤਹਿਤ ਪੌਦੇ ਲਗਾਉਣ ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।