Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Devotees

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ 

ਮੰਦਿਰ ਸ਼੍ਰੀ ਕਾਲੀ ਦੇਵੀ ਦੇ ਦਰਬਾਰ ’ਚ ਨਤਮਸਤਕ ਹੋਣ ਵਾਲੀ ਸੰਗਤ ਲਈ ਪੀ.ਆਰ.ਟੀ.ਸੀ ਦੀ ਵੱਡੀ ਤਿਆਰੀ : ਹਰਪਾਲ ਜੁਨੇਜਾ

ਪਟਿਆਲਾ ਦੇ ਇਤਿਹਾਸਕ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੂਰ-ਦਰਾਜ਼ ਤੋਂ ਮਾਤਾ ਕਾਲੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੀ .ਆਰ .ਟੀ ਸੀ ਵੱਲੋਂ ਵੀ ਵੱਡੀ ਤਿਆਰੀ ਕੀਤੀ ਜਾ ਰਹੀ ਹੈ।

ਡੇਰਾ ਸਰਧਾਲੂਆਂ ਵੱਲੋਂ ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ 269 ਯੂਨਿਟ ਖੂਨਦਾਨ

ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ ਡੇਰਾ ਸੱਚਾ ਸੌਦਾ ਦੇ ਸਰਧਾਲੂ ਜੀਵਨ ਦਾਨ ਬਣ ਰਹੇ ਹਨ ਅਤੇ ਆਏ ਮਹੀਨੇ ਇਨ੍ਹਾਂ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਵਿਧਾਇਕਾ ਜੀਵਨਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। 

ਸ਼੍ਰੀ ਕਾਲੀ ਦੇਵੀ ਮੰਦਿਰ ਜਲਦ ਸ਼ਰਧਾਲੂਆਂ ਦੇ ਸਪੁਰਦ ਕੀਤਾ ਜਾਵੇਗਾ : ਹਰਪਾਲ ਜੁਨੇਜਾ

 ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ : ਹਰਪਾਲ ਜੁਨੇਜਾ

 ਅੱਜ, ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਅਤੇ ਸ਼੍ਰੀ ਸਨਾਤਨ ਧਰਮ ਕਲਾਸ, ਪਟਿਆਲਾ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਪ੍ਰਧਾਨ ਸ਼੍ਰੀ ਸ਼ਿਵ ਕੁਮਾਰ ਸ਼ਰਮਾ ਅਤੇ ਸ਼੍ਰੀ ਭਗਵਾਨ ਦਾਸ ਜੁਨੇਜਾ (ਗ੍ਰੀਨ ਮੈਨ ਐਵਾਰਡੀ) ਦੀ ਅਗਵਾਈ ਵਿੱਚ, ਸਨਾਤਨ ਧਰਮ ਵਿੱਚ ਆਸਥਾ ਦੇ ਇੱਕ ਪ੍ਰਮੁੱਖ ਕੇਂਦਰ, ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ, ਪਟਿਆਲਾ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਉਸਾਰੀ ਕਾਰਜ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕੀਤੀ।

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।

ਜੂਨ 1984 ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਪਹੁੰਚਣ ਸੰਗਤਾਂ : ਦਮਦਮੀ ਟਕਸਾਲ ਇੰਟਰਨੈਸ਼ਨਲ

ਦਮਦਮੀ ਟਕਸਾਲ ਇੰਟਰਨੈਸ਼ਨਲ ਦੇ ਬੁਲਾਰੇ ਭਾਈ ਲਹਿਣਾ ਸਿੰਘ ਅਤੇ ਹੋਰ ਆਗੂਆਂ ਸੱਚਖੰਡਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਡਰਾਇਵਰ ਭਾਈ ਦਵਿੰਦਰ ਸਿੰਘ ਲਾਡੀ, ਪੀ.ਏ. ਗਿਆਨੀ ਜਸਵਿੰਦਰ ਸਿੰਘ ਅਮਰੀਕਾ, ਗੜਵਈ ਭਾਈ ਗੁਰਮੀਤ ਸਿੰਘ ਬੁੱਟਰ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ (ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਰਾਗੀ ਭਾਈ ਬਲਜੀਤ ਸਿੰਘ ਕੈਨੇਡਾ, ਗਿਆਨੀ ਭਾਈ ਯਾਦਵਿੰਦਰ ਸਿੰਘ, ਭਾਈ ਠਾਹਰਾ ਸਿੰਘ ਅਮਰੀਕਾ, ਭਾਈ ਦਲਜੀਤ ਸਿੰਘ ਕੈਨੇਡਾ, ਭਾਈ ਗੁਰਪ੍ਰੀਤ ਸਿੰਘ ਕੈਨੇਡਾ, ਭਾਈ ਤਰਨਦੀਪ ਸਿੰਘ ਯੂਕੇ, ਭਾਈ ਨਿਰਮਲ ਸਿੰਘ ਅਮਰੀਕਾ ਤੇ ਭਾਈ ਬਲਜੀਤ ਸਿੰਘ ਕੈਨੇਡਾ ਨੇ ਜਾਰੀ ਬਿਆਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਕੋਹਲੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ।

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ।

ਬਜ਼ੁਰਗਾਂ ਲਈ 'ਸਰਬਣ ਪੁੱਤ' ਬਣੇ ਮੁੱਖ ਮੰਤਰੀ ਮਾਨ ਪਿੰਡ ਸਹਿਬਾਜਪੁਰ ਤੋਂ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ, ਕਟਾਰੀਆ

ਪੰਜਾਬ ਸਰਕਾਰ ਦੀ ਬਜ਼ੁਰਗਾਂ ਨੂੰ ਸਮਰਪਿਤ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਅੱਜ ਪਿੰਡ ਸਹਿਬਾਜਪੁਰ ਵਿਖੇ ਬੇਹੱਦ ਉਤਸ਼ਾਹ ਅਤੇ ਸ਼ਰਧਾ ਭਰਿਆ ਮਾਹੌਲ ਦੇਖਣ ਨੂੰ ਮਿਲਿਆ।

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ  ਕੁਲਤਾਰ ਸਿੰਘ ਸੰਧਵਾ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਪ੍ਰੇਮ ਨਗਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ।

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ 21ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਵਰਿੰਦਾਵਨ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੁੱਖਦਾਈ ਘਟਨਾ ਵਿੱਚ ਜਗਰਾਓਂ ਦੇ ਕਈ ਸ਼ਰਧਾਲੂਆਂ ਦੇ ਸਦੀਵੀ ਵਿਛੋੜੇ ਨਾਲ ਪੂਰਾ ਪੰਜਾਬ ਗਹਿਰੇ ਸੋਗ ਵਿੱਚ ਡੁੱਬ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

-ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜੂਰ ਸਾਹਿਬ ਨਾਦੇੜ੍ਹ ਵਲੋਂ ਪੰਜਾਬ ਅਤੇ ਮਹਾਂਰਾਸ਼ਟਰ ਵਿਚ ਸਿੱਖ ਭਾਈਚਾਰੇ ਵਿਚ ਵਧਾਏ ਜਾ ਰਹੇ ਆਪਸੀ ਭਾਈਚਾਰੇ ਵਧਾਉਣ ਲਈ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਸ੍ਰੀ ਹਜੂਰ ਸਾਹਿਬ ਨਾਦੇੜ੍ਹ ਸਥਿਤ ਗੁਰਦੁਆਰਿਆਂ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੂੜਕੋਟ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਧੂੜਕੋਟ ਤੋਂ ਅੰਮ੍ਰਿਤਸਰ ਅਤੇ ਪ੍ਰਸਿੱਧ ਧਾਰਮਿਕ ਸਥਾਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਭਗਵਾਨ ਮਹਾਂਵੀਰ ਜੈਯੰਤੀ ਮੌਕੇ ਐੱਸ.ਐੱਸ. ਜੈਨ ਸਭਾ, ਸੁਨਾਮ ਵਿਖੇ ਐਡਵੋਕੇਟ ਪ੍ਰਵੀਨ ਜੈਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਚੇਤ ਦੇ  ਨਵਰਾਤਰਿਆਂ ਦੌਰਾਨ ਸਤਵੇਂ ਨਰਾਤੇ ਤੱਕ ਕਰੀਬ ਚਾਰ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਸਤਵੇਂ ਨਰਾਤੇ ਮੌਕੇ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ।

ਪ੍ਰਭਾਤ ਫੇਰੀਆਂ 'ਚ ਉਮੜਿਆ ਸੰਗਤਾਂ ਦਾ ਸੈਲਾਬ 

ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ 4 ਨੂੰ ਮਨਾਇਆ ਜਾਵੇਗਾ 

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

23 ਤੋਂ 25 ਨਵੰਬਰ ਤੱਕ ਚੱਲਣ ਵਾਲੇ ਸਮਾਗਮਾਂ ਦੌਰਾਨ ਸੰਗਤ ਲਈ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ : ਡਾਇਰੈਕਟਰ ਜਨਰਲ ਪੁਲਿਸ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ

ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਦੇਸ ਪ੍ਰਦੇਸ ਵਿੱਚ ਵੱਸਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ

ਥਲ ਤੋਂ ਜਲ ਕਰੇ ਸਤਿਗੁਰ ਮੇਰਾ

ਸੰਤ ਘਾਲਾ ਸਿੰਘ ਨੇ ਪਾਠੀ ਸਿੰਘਾਂ ਨੂੰ ਲੰਗਰ ਛਕਾਉਣ ਦੀ ਕੀਤੀ ਸੇਵਾ

ਅੱਜ ਨਗਰ ਕੀਰਤਨ ਸਜਾਇਆ ਜਾਵੇਗਾ,, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦੈ