Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Devotion

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪ੍ਰਜਾਪਤੀ ਸਮਾਜ ਵੱਲੋਂ ਮਹਾਰਾਜਾ ਦਕਸ਼ ਪ੍ਰਜਾਪਤੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਥਾਨਕ ਪ੍ਰਜਾਪਤੀ ਧਰਮਸ਼ਾਲਾ, ਖਨੌਰੀ ਵਿਖੇ ਨੌਜਵਾਨ ਕਲੱਬ ਪ੍ਰਜਾਪਤੀ ਸਭਾ ਅਤੇ ਸਮੂਹ ਪ੍ਰਜਾਪਤੀ ਸਮਾਜ ਦੇ ਸਾਂਝੇ ਉਪਰਾਲੇ ਨਾਲ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੀ ਜਯੰਤੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ।

ਵਾਰਡ 68 ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ ਸੈਂਟਰਲ ਹਲਕੇ ਦੇ ਅਧੀਨ ਆਉਂਦੀ ਵਾਰਡ ਨੰਬਰ 68 ਵਿੱਚ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਨਾਤਨ ਯੁਵਾ ਸੰਘ, ਸਮਾਣਾ ਵੱਲੋਂ ਸ਼ਿਆਮ ਬਾਬਾ ਦਾ ਵਿਸ਼ਾਲ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

ਸਨਾਤਨ ਯੁਵਾ ਸੰਘ, ਸਮਾਣਾ ਵੱਲੋਂ ਸ਼੍ਰੀ ਸ਼ਿਆਮ ਬਾਬਾ ਜੀ ਦਾ ਵਿਸ਼ਾਲ ਜਾਗਰਣ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।

ਪਰੇਮ ਗੁਪਤਾ ਨੇ ਧਾਰਮਿਕ ਆਸਥਾ ਨਾਲ ਸੰਭਾਲੀ ਕਲੱਬ ਦੀ ਜ਼ਿੰਮੇਵਾਰੀ

ਰੋਟਰੀ ਕਲੱਬ ਸਿਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰੇਮ ਗੁਪਤਾ ਨੇ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਮਾਣਮੱਤੇ ਅਤੇ ਅਧਿਆਤਮਿਕ ਮਾਹੌਲ ਵਿੱਚ ਕੀਤੀ।

ਗੁਰੂ ਕੀ ਵਡਾਲੀ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ.

ਸੰਤ ਕਬੀਰ ਜੀ ਦਾ 628ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ: MLA ਅਜੇ ਗੁਪਤਾ ਨੇ ਦਿੱਤੀ ਵਧਾਈ

ਸੰਤ ਕਬੀਰ ਜੀ ਦੇ 628ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ 'ਤੇ ਅੰਮ੍ਰਿਤਸਰ ਸੈਂਟਰਲ ਹਲਕੇ ਦੇ ਵਿਧਾਇਕ (MLA) ਅਜੇ ਗੁਪਤਾ ਜੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।

ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਸਥਾਨਕ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਹਾਜ਼ਰੀ ਭਰੀ। 

ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਭਰਿਆ

ਖਨੌਰੀ ਦੇ ਨਜ਼ਦੀਕੀ ਪਿੰਡ ਸ਼ਤਰਾਨਾ ਵਿਖੇ ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ 30 ਜੇਠ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ।

ਪਿੰਡ ਭੁੱਟਾ ਵਿਖੇ ਮਹਾਨ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਸੰਪੰਨ

ਪਿੰਡ ਭੁੱਟਾ ਵਿਖੇ ਗੁਰਦੁਆਰਾ ਭਗਤ ਸ਼੍ਰੀ ਗੁਰੂ ਰਵੀਦਾਸ ਜੀ ਵਿੱਚ ਸੰਤ ਬਾਬਾ ਭਗਵਾਨ ਸਿੰਘ ਜੀ (ਰਾੜਾ ਸਾਹਿਬ ਬੇਗੋਵਾਲ ਵਾਲੇ) ਅਤੇ ਸੰਤ ਗਿਆਨੀ ਜਸਵੰਤ ਸਿੰਘ ਜੀ ਭੁੱਟੇ ਵਾਲਿਆਂ ਦੀ ਪਾਵਨ ਅਤੇ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਬਾਬਾ ਨੌ ਗਜਾ ਪੀਰ (ਅਰਨੋਂ) ਦਾ ਦੋ ਰੋਜ਼ਾ ਸਾਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ

ਸਥਾਨਕ ਕਸਬਾ ਅਰਨੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਨੌ ਗਜਾ ਪੀਰ ਜੀ ਦਾ ਦੋ ਦਿਨਾਂ ਸਾਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਮਾਂ ਦਿਵਸ' (Mother's Day) ਬਹੁਤ ਹੀ ਉਤਸ਼ਾਹ ਅਤੇ ਭਾਵੁਕਤਾ ਨਾਲ ਮਨਾਇਆ ਗਿਆ।

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।

ਅੰਮ੍ਰਿਤਸਰ ਦੇ ਮਾਰਵਾੜੀ ਮੰਦਰ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਸਥਿਤ ਮਾਰਵਾੜੀ ਮੰਦਰ ਵਿਖੇ ਭਗਵਾਨ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ, ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ।

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਸਥਾਨਕ ਡਰੀਮ ਹੋਮ ਵਿੱਚ ਇਲਾਕੇ ਦੀ ਖੁਸ਼ਹਾਲੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਵਨ ਪਾਠ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਪਵਿੱਤਰ ਸਮਾਗਮ ਦੌਰਾਨ ਆਲਾ ਦੁਆਲਾ ਗੁਰਬਾਣੀ ਦੇ ਮਿੱਠੇ ਰਸ ਨਾਲ ਰੰਗਿਆ ਹੋਇਆ ਸੀ।‌