ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪ ਦੇ ਡੰਗੇ ਹੋਏ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ
ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ
ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)
ਪੰਜਾਬ ਦੇ ਪੇਂਡੂ ਇਲਾਕੇ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਬੈਚ 2023-2027 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ
ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।
ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ।
ਚੰਡੀਗੜ੍ਹ-ਨਵਾਂਸ਼ਹਿਰ-ਜਲੰਧਰ ਜੀ ਟੀ ਰੋਡ ਤੇ ਬੰਗਾ ਦੇ ਨਜ਼ਦੀਕ ਪਿਛਲੇ 41 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਥਾਇਰਾਇਡ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ।
ਪੰਜਾਬ ਦੇ ਪੇਡੂ ਖੇਤਰ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ,
ਪੰਜਾਬ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ