Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Dharamkot

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਪੂਰਨ ਸਿੰਘ ਪੱਤੋ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਹਲਕਾ ਇੰਚਾਰਜ ਸਨੀ ਗਿੱਲ ਦੀ ਅਗਵਾਈ ਵਿੱਚ ਹੋਈ ਮੀਟਿੰਗ

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

1ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਲਈ ਧਰਮਕੋਟ ਵਿਖੇ ਕੱਢਿਆ ਗਿਆ ਕੈਂਡਲ ਮਾਰਚ

 ਬੀਤੇ ਦਿਨੀਂ ਖਨੌਰੀ ਬਾਡਰ ਵਿਖੇ ਕਿਸਾਨੀ ਸੰਘਰਸ਼ ਦੇ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਕਾਂਗਰਸ ਕਮੇਟੀ ਨੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਧਰਮਕੋਟ ਵਿਖੇ ਕੈਂਡਰ ਮਾਰਚ ਕੱਢਿਆ ਗਿਆ।