Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Dharma

ਸ੍ਰੀ ਸਨਾਤਨ ਧਰਮ ਮੰਦਰ ਵਿੱਚ ਹੋਇਆ ਨਿਰੰਕਾਰੀ ਸਤਿਸੰਗ

ਸ੍ਰੀ ਸਨਾਤਨ ਧਰਮ ਮੰਦਰ ਦੇ ਵਿੱਚ ਸੰਤ ਨਿਰੰਕਾਰੀ ਬ੍ਰਾਂਚ  ਟੀਡੀਆਈ ਵੱਲੋਂ ਇੱਕ ਸਤਿਸੰਗ ਕਰਵਾਇਆ ਗਿਆ ਜਿਸ ਵਿੱਚ ਸਾਧ ਸੰਗਤ ਟੀ ਡੀ ਆਈ ਅਤੇ ਹੋਰ ਧਰਮਾਂ ਨਾਲ ਸੰਬੰਧਤ ਸੱਜਣਾਂ ਵਲੋਂ ਹਿੱਸਾ ਲਿਆ ਗਿਆ ਅਤੇ ਆਪਸੀ ਭਾਈਚਾਰੇ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਗਈ l

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਧਰਮਹੇੜੀ ਨੇੜੇ ਡਰੇਨੇਜ ਵਿਭਾਗ ਨੇ ਪੋਕਲੇਨ ਮਸ਼ੀਨ ਤੇ ਮਨਰੇਗਾ ਲੇਬਰ ਲਗਾ ਕੇ ਮੀਰਾਪੁਰ ਚੋਅ ਦੀ ਸਫ਼ਾਈ ਕਰਵਾਈ : ਐਸ.ਡੀ.ਐਮ. ਹਰਜੋਤ ਕੌਰ ਮਾਵੀ

ਕਿਹਾ, ਘੱਗਰ ਨੇੜੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕਮੀ ਨਹੀਂ, ਡੀ.ਸੀ ਵੀ ਦੇਖ ਚੁੱਕੇ ਨੇ ਮੌਕਾ

 

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ