ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ
ਪੰਜਾਬ 'ਚ ਹੜਾਂ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗ੍ਰਿਫ਼ਤਾਰ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼
ਕਾਂਗਰਸ ਦੇ ਹਲਕਾ ਡੇਰਾਬੱਸੀ ਤੋਂ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਵਿਖੇ ਬਿਆਨ ਜਾਰੀ ਕਰਦਿਆਂ
ਇਤਿਹਾਸ 'ਚ ਪਹਿਲੀ ਵਾਰ ਐਨੇ ਵੱਡੇ ਪੱਧਰ ਉਤੇ ਹੋਇਆ ਧੱਕਾ
ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਸਲਾਨਾ ਬਰਸੀ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮਡੀਰਾਂ ਵਾਲਾ ਨਵਾਂ ਵਿਖੇ
ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ
ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ।
ਪੰਜਾਬ ਸਰਕਾਰ ਤੇ ਪੰਜਾਬ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਐਚ ਆਈ ਵੀ ਏਡਜ਼ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਵਲੋ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਵਾਰਡਾਂ ਅਤੇ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ਉਨ੍ਹਾਂ ਪਟਿਆਲਾ ਵਾਰਡ ਨੰ. 16, 22 ਅਤੇ 25 ਵਿਚ ਪੈਂਦੇ ਘੁੰਮਣ ਨਗਰ, ਗੁਰੂ ਨਾਨਕ ਨਗਰ ਅਤੇ ਗੁਰਬਖਸ਼ ਕਲੋਨੀਆਂ ਵਿਖੇ ਸਥਾਨਕ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ।
ਬਰਿੰਦਰ ਢਿੱਲੋ