ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਣਗੌਲੀਆਂ ਥਾਵਾਂ ਨੂੰ ਮਨੋਰੰਜਨ ਕੇਂਦਰਾਂ ਵਿੱਚ ਬਦਲਿਆ ਜਾਵੇਗਾ: ਬਰਨਾਲਾ ਡੀਸੀ
ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, 5 ਅਗਸਤ ਨੂੰ ਉਹ ਪੇਡਾ ਦਫ਼ਤਰ ਚੰਡੀਗੜ੍ਹ ਵਿਖੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਰਹੇ ਹਨ।
ਢਿਲਵਾਂ ਪੁਲਿਸ ਨੇ 225 ਗ੍ਰਾਮ ਅਫੀਮ ਅਤੇ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫੀ ਰੌਣਕ ਮਿਲਨ ਨੂੰ ਆਈ ਹੈ।
ਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਗਵਾਹੀ ਹੇਠ ਇਤਿਹਾਸ ਚ ਪਹਿਲੀ ਵਾਰ ਇਹ ਫੈਸਲਾ ਲਿਆ ਹੈ ਕਿ ਲੋਕਤੰਤਰ ਦੀ ਜੜ ਪਿੰਡਾਂ ਦੇ ਸਰਪੰਚਾਂ ਨੂੰ ਮਾਣਭੱਤਾ ਪ੍ਰਤੀ ਮਹੀਨਾ 10 ਹਜ਼ਾਰ ਰੁਪਏ 15 ਅਗਸਤ 2026 ਨੂੰ ਦਿੱਤੇ ਜਾ ਰਹੇ ਹਨ।
ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ।ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਪ੍ਰਵਾਸੀ ਭਾਰਤੀ ਸਰਦਾਰ ਜਰਨੈਲ ਸਿੰਘ ਢਿੱਲੋ ਦੇ ਮਾਤਾ ਜੀ ਭਜਨ ਕੌਰ ਢਿੱਲੋਂ ਜਿਨਾਂ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ,
ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਮਾਂਗੇਵਾਲ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਸ ਸਾਲ ਵੀ ਸਲਾਨਾ ਮੇਲਾ ਅੱਜ ਪਿੰਡ ਮਾਂਗੇਵਾਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।