Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

DhilwanNews

ਢਿਲਵਾਂ ਪੁਲਿਸ ਵੱਲੋਂ 225 ਅਫੀਮ ,ਗੱਡੀ ਸਣੇ ਦੋ ਵਿਅਕਤੀ ਕਾਬੂ

ਢਿਲਵਾਂ ਪੁਲਿਸ ਨੇ 225 ਗ੍ਰਾਮ ਅਫੀਮ ਅਤੇ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ਬੈਂਕ 'ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫੀ ਰੌਣਕ ਮਿਲਨ ਨੂੰ ਆਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਲਈ ਹਰ ਵਰਗ ਨੂੰ ਖੁੱਲੇ ਗੱਫੇ ਵੰਡੇ ਜਾ ਰਹੇ

ਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਗਵਾਹੀ ਹੇਠ ਇਤਿਹਾਸ ਚ ਪਹਿਲੀ ਵਾਰ ਇਹ ਫੈਸਲਾ ਲਿਆ ਹੈ ਕਿ ਲੋਕਤੰਤਰ ਦੀ ਜੜ ਪਿੰਡਾਂ ਦੇ ਸਰਪੰਚਾਂ ਨੂੰ ਮਾਣਭੱਤਾ ਪ੍ਰਤੀ ਮਹੀਨਾ 10 ਹਜ਼ਾਰ ਰੁਪਏ 15 ਅਗਸਤ 2026 ਨੂੰ ਦਿੱਤੇ ਜਾ ਰਹੇ ਹਨ।