Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

DhuriNews

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਭਗਵੰਤ ਸਿੰਘ ਮਾਨ

ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ 14 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਢਿੱਲੋਂ

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਵਪਾਰੀਆਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਹੱਲ: ਚੇਅਰਮੈਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵਪਾਰ ਲਈ ਹੋਰ ਵਧੀਆ, ਪਾਰਦਰਸ਼ੀ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਦੇ ਮੰਤਵ ਨਾਲ ਬਣਾਏ ਗਏ ਪੰਜਾਬ ਰਾਜ ਵਾਪਰੀ ਕਮਿਸ਼ਨ ਦੀ ਹਲਕਾ ਧੂਰੀ ਇਕਾਈ ਵੱਲੋਂ ਅੱਜ ਸਦਰ ਬਾਜ਼ਾਰ ਧੂਰੀ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ ਇੱਕ ਬੱਚਾ ਦੀ ਬਰਾਮਦਗ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ।

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ।