ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਹਲਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ, ਪਰ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਬੰਨ੍ਹ ਤੱਕ ਨਹੀਂ ਪਹੁੰਚ ਸਕੇ।