ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਮੁਫਤ ਡਾਈਟੀਸ਼ੀਅਨ ਕੈਂਪ (ਮੁਫਤ ਪੋਸ਼ਣ ਕੈਂਪ) ਹਸਪਤਾਲ ਦੇ ਡਾਈਟੀਸ਼ੀਅਨ ਵਿਭਾਗ ਵਿਚ ਸੀਨੀਅਰ ਡਾਈਟੀਸ਼ੀਅਨ ਡਾ. ਕਨਵ ਸ਼ਰਮਾ ਦੀ ਅਗਵਾਈ ਵਿਚ ਲਗਾਇਆ ਗਿਆ।