ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਲੁਧਿਆਣਾ ਜ਼ਿਲ੍ਹੇ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ੍ਹ ਅਤੇ ਮੱਤੇਵਾੜਾ ਪੁਲ ਦੇ ਹੇਠਾਂ ਹੋ ਰਹੀ ਅੰਨ੍ਹੇਵਾਹ ਨਜਾਇਜ਼ ਮਾਈਨਿੰਗ ਕਾਰਨ ਹਾਲਾਤ ਬੇਹੱਦ ਨਾਜ਼ੁਕ ਅਤੇ ਤਣਾਅਪੂਰਨ ਬਣ ਗਏ ਹਨ।
ਪ੍ਰਜਾਪਤੀ ਕੁਮਹਾਰ ਮਹਾਸੰਘ ਪੰਜਾਬ ਦੀ ਜਰੂਰੀ ਮੀਟਿੰਗ ਸੂਬਾਈ ਪ੍ਰਧਾਨ ਸ਼੍ਰੀ ਕਰਮਚੰਦ ਪੱਪੀ ਦੀ ਅਗਵਾਈ ਹੇਠ ਹੋਈ।
ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ।