ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।