ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਸਨੌਰ ਦੀ ਇੰਚਾਰਜ ਬੀਬੀ ਜਸਮੀਤ ਕੌਰ ਛੀਨਾ ਨੇ ਅੱਜ ਸਨੌਰ ਪ੍ਰੈਸ ਕਲੱਬ ਦੇ ਵਿਸ਼ੇਸ਼ ਸੱਦੇ ਤੇ ਸਮਾਗਮ ਵਿੱਚ ਹਾਜ਼ਰੀ ਭਰੀ।
ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬੀ ਲੋਕਧਾਰਾ: ਪ੍ਰਾਪਤੀਆਂ ਅਤੇ ਸੰਭਾਵਨਾਵਾਂ' ਵਿਸ਼ੇ 'ਤੇ ਕਰਵਾਈ ਗਈ ਤਿੰਨ ਰੋਜ਼ਾ ਗਿਆਰਵੀਂ 'ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ' ਸਫਲਤਾਪੂਰਵਕ ਸੰਪੰਨ ਹੋ ਗਈ ਹੈ।