ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਲੁਧਿਆਣਾ ਵਾਸੀਆਂ ਦੇ ਨਵੇਂ ਸਾਲ ਦੇ ਜਸ਼ਨਾਂ ਨੂੰ ਦੁੱਗਣਾ ਕਰ ਦਿੱਤਾ ਹੈ।
ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ