Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

DipankarGarg

ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੀ ਕੀਤੀ ਚੈਕਿੰਗ

ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ, ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 

ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜਰੂਰੀ : SDM

ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ

ਮੋਹਾਲੀ ਸ਼ਹਿਰ ’ਚ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ : SDM ਦੀਪਾਂਕਰ ਗਰਗ

18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ

ਵਿਧਾਨ ਸਭਾ ਹਲਕੇ ਵਿੱਚ 502 ਬੈਲਟ ਯੂਨਿਟ, 251 ਕੰਟਰੋਲ ਯੂਨਿਟ ਅਤੇ 251 ਵੀਵੀਪੀਏਟੀ ਹੋਣਗੇ : SDM Dipankar Garg

ਸਪੋਰਟਸ ਕੰਪਲੈਕਸ, 78, ਮੁਹਾਲੀ ਦੇ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਤਿਆਰੀ ਦਾ ਜਾਇਜ਼ਾ 

ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਵਿੱਚ ਲਾਏ ਗਏ ਕੈਂਪ

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ  ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ
ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾਣਗੀਆਂ ਹੱਲ : ਦੀਪਾਂਕਰ ਗਰਗ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ  ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ  ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ  ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ। 

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਦੁਆਰਾ ਵੱਡੀ ਗਿਣਤੀ ’ਚ ਲੋਕਾਂ ਨੇ ਲਿਆ ਲਾਭ: ਦੀਪਾਂਕਰ ਗਰਗ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।

ਦੀਪਾਂਕਰ ਗਰਗ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।