Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Dirba

ਵਿੱਤ ਮੰਤਰੀ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ

 ਉਨ੍ਹਾਂ ਦੱਸਿਆ ਪਿੰਡ ਬਘਰੌਲ ਨੂੰ 35 ਲੱਖ ਰੁਪਏ, ਮੁਨਸ਼ੀਵਾਲਾ ਨੂੰ 19 ਲੱਖ ਰੁਪਏ, ਸਫੀਪੁਰ ਖੁਰਦ ਨੂੰ 47 ਲੱਖ ਰੁਪਏ, ਦਿਆਲਗੜ੍ਹ ਕੈਂਪਰ ਨੂੰ 49 ਲੱਖ ਰੁਪਏ ਅਤੇ ਜਨਾਲ ਨੂੰ 46 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਦਿੱਤੇ ਗਏ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਬਿਨਾਂ ਕਿਸੇ ਰਾਜਨੀਤਿਕ ਭੇਦਭਾਵ ਦੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਹਰੇਕ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਦਿੜ੍ਹਬਾ ਵਿਖੇ ਸਹਾਇਕ ਧੰਦਾ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ

ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦਿੜ੍ਹਬਾ ਵਿਖੇ ਐਸ.ਡੀ.ਐਮ. ਤਰਸੇਮ ਚੰਦ ਦੀ ਅਗਵਾਈ ਵਿੱਚ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ।

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ਮਈ ਹੜਤਾਲ : ਮੁਲਾਜ਼ਮਾਂ ਵੱਲੋਂ ਕੰਮ ਬੰਦ ਅੰਦੋਲਨ ਸ਼ੁਰੂ

ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ। 

ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਠੱਗੀ ਕਰਨ ਵਾਲੀ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਰਣ ਸਿੰਘ ਚੱਠਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰਣ ਸਿੰਘ ਚੱਠਾ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਵਧ ਰਹੀਆਂ ਠੱਗੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। 

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ

ਵਾਤਾਵਰਨ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਟੈਕਨੋਲਜੀ ਚੰਡੀਗੜ੍ਹ ਦੇ ਯਤਨਾਂ ਸਦਕਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਗਰੂਰ ਤਰਵਿੰਦਰ ਕੌਰ ਅਤੇ ਉਪ-ਜਿਲਾ ਸਿੱਖਿਆ ਅਫਸਰ ਸੰਗਰੂਰ ਮਨਜੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਕਮਾਲਪੁਰ, ਸਰਕਾਰੀ ਹਾਈ ਸਕੂਲ ਖੇੜੀ ਅਤੇ ਸਕੂਲ ਆਫ ਐਮੀਨਸ ਛਾਜਲੀ ਦੇ 50 ਵਿਦਿਆਰਥੀਆਂ ਦਾ ਜ਼ਿਲੇ ਦਾ ਪਹਿਲਾ ਤਿੰਨ ਦਿਨਾਂ ਨੇਚਰ ਕੈਂਪ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ।

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ