Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

DirbaMandiNews

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ਮਈ ਹੜਤਾਲ : ਮੁਲਾਜ਼ਮਾਂ ਵੱਲੋਂ ਕੰਮ ਬੰਦ ਅੰਦੋਲਨ ਸ਼ੁਰੂ

ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ। 

ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਠੱਗੀ ਕਰਨ ਵਾਲੀ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਰਣ ਸਿੰਘ ਚੱਠਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰਣ ਸਿੰਘ ਚੱਠਾ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਵਧ ਰਹੀਆਂ ਠੱਗੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ

ਵਾਤਾਵਰਨ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਟੈਕਨੋਲਜੀ ਚੰਡੀਗੜ੍ਹ ਦੇ ਯਤਨਾਂ ਸਦਕਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਗਰੂਰ ਤਰਵਿੰਦਰ ਕੌਰ ਅਤੇ ਉਪ-ਜਿਲਾ ਸਿੱਖਿਆ ਅਫਸਰ ਸੰਗਰੂਰ ਮਨਜੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਕਮਾਲਪੁਰ, ਸਰਕਾਰੀ ਹਾਈ ਸਕੂਲ ਖੇੜੀ ਅਤੇ ਸਕੂਲ ਆਫ ਐਮੀਨਸ ਛਾਜਲੀ ਦੇ 50 ਵਿਦਿਆਰਥੀਆਂ ਦਾ ਜ਼ਿਲੇ ਦਾ ਪਹਿਲਾ ਤਿੰਨ ਦਿਨਾਂ ਨੇਚਰ ਕੈਂਪ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ।