ਯੂਥ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਇੰਜੀਨੀਅਰ ਹਿਤਰਾਜ ਚੌਧਰੀ ਜੰਡੀ ਵੱਲੋਂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਪੰਜਾਬ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਇਨ੍ਹੀਂ ਦਿਨੀਂ ਪੰਜਾਬ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਸੂਬੇ ਦੇ ਵੱਖ-ਵੱਖ ਵਿਧਾਇਕਾਂ, ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਿਬਿਨ ਜੀ ਵੱਲੋਂ ਸ. ਕੇਵਲ ਸਿੰਘ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਉਹਨਾਂ ਨਾਲ ਮੁਲਾਕਾਤ ਕਰਕੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਸੁਹਾਲੀ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ