Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Directives

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਨੇ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026 ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।