Sunday, May 12, 2024

Director

ਪੰਜਾਬੀ ਯੂਨੀਵਰਸਿਟੀ ਵਿਖੇ ਫਿ਼ਲਮ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਅੰਬਰਦੀਪ ਨਾਲ਼ ਰੂ-ਬ-ਰੂ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਸਾਰਥਕ ਰੰਗਮਚ ਪਟਿਆਲਾ ਦੇ ਸਹਿਯੋਗ ਨਾਲ਼ ‘ਵਿਸ਼ਵ ਰੰਗਮਚ ਦਿਵਸ’ ਮਨਾਇਆ ਗਿਆ ਜਿਸ ਵਿੱਚ ਰੰਗਮੰਚ ਅਤੇ ਫਿ਼ਲਮਾਂ ਦੇ ਨਿਰਦੇਸ਼ਕ , ਲੇਖਕ ਅਤੇ ਅਦਾਕਾਰ ਅੰਬਰਦੀਪ ਸਿੰਘ ਜੀ ਨਾਲ ਰੂ ਬ ਰੂ ਕੀਤਾ ਗਿਆ।

ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। 

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ, ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ, ਬਲਤੇਜ ਪੰਨੂ ਅਤੇ ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਰਹੇ ਮੌਜੂਦ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ

ਨਿਰਦੇਸ਼ਕ ਮਨਜੀਤ ਸਿੰਘ ਟੋਨੀ ਫ਼ਿਲਮ ਲੈ ਕੇ ਆ ਰਿਹੈ ‘ਵੇਖੀ ਜਾ ਛੇੜੀ ਨਾ’

ਮਨਜੀਤ ਸਿੰਘ ਟੋਨੀ ਪੰਜਾਬੀ ਫ਼ਿਲਮਾਂ ਲਈ ਸਿੱਦਤ ਨਾਲ ਜੁੜਿਆ ਲੇਖਕ ਨਿਰਦੇਸ਼ਕ ਹੈ ਜਿਸਨੇ ਆਪਣੀਆ ਮੁੱਢਲੀਆ ਫ਼ਿਲਮਾਂ ‘ਕੁੜਮਾਈਆਂ, ਵਿਚ ਬੋਲੂਗਾ ਤੇਰੇ, ਤੂੰ ਮੇਰਾ ਕੀ ਲੱਗਦਾ’ ਝੱਲੇ ਪੈ ਗਏ ਪੱਲੇ, ਤੇ ‘ਜੱਟਸ ਲੈਂਡ’ ਆਦਿ ਨਾਲ ਪੰਜਾਬੀ ਸਿਨਮੇ ਨੂੰ ਪ੍ਰਫੁੱਲਤ ਕੀਤਾ।

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। 

ਆਇਸਰ,ਮੋਹਾਲੀ ਦੇ ਬਾਨੀ ਡਾਇਰੈਕਟਰ ਵਿਗਿਆਨੀ ਨਰਾਇਣਸਾਮੀ ਸਤਿਆਮੂਰਤੀ ਨੇ ਦਿੱਤਾ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ

ਫੁੱਲਾਂ ਦੀ ਸੁੰਦਰਤਾ ਦੇ ਵਿਗਿਆਨਕ ਕਾਰਨਾਂ ਬਾਰੇ ਦਿੱਤੀ ਜਾਣਕਾਰੀ
 

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਸਮੂਹ ਕਰਮਚਾਰੀਆਂ ਦੇ ਮਿਲ ਕੇ ਭਰਵਾਂ ਸਹਿਯੋਗ ਦੇਣ ਲਈ ਧੰਨਵਾਦੀ ਹਾਂ : ਹਰਿੰਦਰ ਕੌਰ

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ

ਪਸ਼ੂਆਂ ਨੂੰ ਸ਼ੀਤ ਲਹਿਰ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ 

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਰ ਜਸਪ੍ਰੀਤ ਕੌਰ, ਡਾ. ਜਲੌਰ ਸਿੰਘ ਖੀਵਾ ਤੇ ਚਾਰ ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ

ਸਭਾ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਬੁਲਾਰਿਆਂ ਕਿਹਾ, ਮਹਾਨ ਸ਼ਹੀਦ ਸਾਹਿਬਜ਼ਾਦਿਆਂ ਨੂੰ ਬਾਲ ਨਹੀਂ ਬਲਕਿ ਬਾਬਾ ਜੀ ਸ਼ਬਦ ਨਾਲ ਸੰਬੋਧਿਤ ਹੋਣਾ ਲਾਜ਼ਮੀ

ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ PSPCL ਦੇ ਹਰਮੀਤ ਸਿੰਘ ਬੱਗਾ ਸਨਮਾਨਿਤ

ਖੇਡਾਂ ਨੂੰ ਉਤਸਾਹਿਤ ਕਰਨ ਲਈ ਪੀਐਸਪੀਸੀਐਲ ਦੇ ਉਪਰਾਲਿਆਂ ਤੇ ਲੱਗੀ ਮੋਹਰ

ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ (ਡਾਇਰੈਕਟਰ) ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿੱਚ ਅਹੁਦਾ ਸੰਭਾਲਿਆ।

ਡਾਇਰੈਕਟਰ ਐਡਮਿਨ ਨੇ ਵਾਈਟ ਐਵੇਨਿਊ ਨਿਵਾਸੀਆਂ ਨਾਲ ਕੀਤੀ ਮੀਟਿੰਗ

 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸਿਹਤ ਮੰਤਰੀ ਵਿਰੁੱਧ ਧਰਨਾ 24 ਨੂੰ 

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਮਲਟੀਪਰਪਜ਼ ਕੇਡਰ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵੱਜੋਂ 24 ਅਗਸਤ ਨੂੰ ਸਿਹਤ ਡਾਇਰੈਕਟਰ ਪੰਜਾਬ ਦੇ ਦਫ਼ਤਰ ਵਿੱਚ ਰੋਸ ਧਰਨਾ ਦੇ ਕੇ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।