ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ।
ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ
ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ
ਇੰਜ: ਇੰਦਰਪਾਲ ਸਿੰਘ ਅਤੇ ਇੰਜ:ਹੀਰਾ ਲਾਲ ਗੋਇਲ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕ੍ਰਮਵਾਰ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਕਮਰਸ਼ੀਅਲ) ਵਜੋਂ ਨਿਯੁਕਤ ਹੋਏ ਹਨ।
ਪ੍ਰਾਪਤੀਆਂ 'ਤੇ ਵਿਚਾਰ, ਸਹਾਇਤਾ ਲਈ ਟੀਮ ਅਤੇ ਸਰਕਾਰ ਦਾ ਧੰਨਵਾਦ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ, ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ, ਬਲਤੇਜ ਪੰਨੂ ਅਤੇ ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਰਹੇ ਮੌਜੂਦ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ