Friday, May 10, 2024

Disabilities

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। 

ਕੌਮਾਂਤਰੀ ਦਿਵਿਆਂਗਤਾ ਦਿਵਸ ਮੌਕੇ ਸਵੀਪ ਨੇ ਕਰਵਾਇਆ ਰਾਜ ਪੱਧਰੀ ਸਮਾਗਮ

ਸਮਾਗਮ ਦੌਰਾਨ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਦਾ ਹਿੱਸਾ ਬਣਨ ਦਾ ਦਿੱਤਾ ਸੱਦਾ

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਸੂਬੇ 'ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ

ਸਰਕਾਰੀ ਨੌਕਰੀਆਂ ਵਿਚ ਅਪਾਹਜ ਵਿਅਕਤੀਆਂ ਦਾ ਚਾਰ ਫ਼ੀ ਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ : ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ। ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਤਹਿਤ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਹੈ, ਜੋ ਪਹਿਲੀ ਜੁਲਾਈ ਤੋਂ ਦਿਵਿਆਂਗਜਨ ਤੇ ਹੋਰ ਲਾਭਪਾਤਰੀਆਂ ਨੂੰ ਮਿਲੇਗੀ।