ਹੈ ਅਤੇ ਸਰਕਾਰ ਚਰਚਾ ਕਰਨ ਅਤੇ ਜਵਾਬ ਦੇਣ ਤੋਂ ਕਦੇ ਪਿੱਛੇ ਨਹੀਂ ਹਟਦੀ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਉਸ ਦੀ ਮਿਆਦ ਨਾਲ ਤੈਅ ਨਹੀਂ ਹੁੰਦਾ, ਸਗੋਂ ਸਦਨ ਵਿੱਚ ਹੋਣ ਵਾਲੀ ਚਰਚਾ ਦੀ ਗੁਣਵੱਤਾ ਅਤੇ ਮੁੱਦਿਆਂ ਦੀ ਗੰਭੀਰਤਾ ਵਧੇਰੇ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਿਆਰੀ ਨਾਲ ਸਦਨ ਵਿੱਚ ਆਵੇਗੀ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾਣ ਵਾਲੇ ਹਰੇਕ ਸਵਾਲ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਵੇਗੀ