ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।