Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Dispute

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

 

 ਬਾਅਦ ਵਿੱਚ, ਜਦੋਂ ਡਾਕਟਰਾਂ ਨੇ ਔਰਤ ਨੂੰ ਗਵਾਹੀ ਦੇਣ ਲਈ ਯੋਗ ਐਲਾਨ ਦਿੱਤਾ, ਤਾਂ ਪੁਲਿਸ ਨੇ ਉਸਦਾ ਬਿਆਨ ਦਰਜ ਕੀਤਾ। ਔਰਤ ਦੇ ਬਿਆਨ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ, ਨਾਰਨੌਲ ਸਿਟੀ ਪੁਲਿਸ ਸਟੇਸ਼ਨ ਨੇ ਦੋਸ਼ੀ ਘਨਸ਼ਿਆਮ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115(2), 126(2), ਅਤੇ 351(3) ਦੇ ਤਹਿਤ ਮਾਮਲਾ ਦਰਜ ਕੀਤਾ।

 
 

ਭੁੱਚੋ ਮੰਡੀ ’ਚ ਵਿਵਾਦ ਨੇ ਫੜਿਆ ਤੂਲ, ਕੁੱਟਮਾਰ ਦੇ ਦੋਸ਼ਾਂ ਮਗਰੋਂ ਧਰਨਾ; ਸਕੂਲ ਪ੍ਰਿੰਸੀਪਲ ਖ਼ਿਲਾਫ਼ ਮਾਮਲਾ ਦਰਜ

ਉਹ ਸਿਰਫ਼ ਗੱਲਬਾਤ ਕਰਨ ਲਈ ਗਏ ਸਨ। ਉਨ੍ਹਾਂ ਕਿਹਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹਨ ਅਤੇ ਅਜਿਹੀ ਕੋਈ ਕਾਰਵਾਈ ਨਹੀਂ ਕਰ ਸਕਦੇ। ਮਾਮਲੇ ਨੂੰ ਲੈ ਕੇ ਦੇਰ ਸ਼ਾਮ ਭੁੱਚੋ ਮੰਡੀ ਪੁਲਿਸ ਚੌਕੀ ਦੇ ਬਾਹਰ ਰਮੇਸ਼ ਕੁਮਾਰ ਬੀਰੀ ਅਤੇ ਅਮਨ ਕੰਪਿਊਟਰ ਵੱਲੋਂ ਧਰਨਾ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਅੰਗਰੇਜ਼ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਸੁਨਾਮ 'ਚ ਨਿੱਜੀ ਲੜਾਈ ਕਾਰਨ ਨੌਜਵਾਨ ਦੀ ਹੱਤਿਆ ਪੁਲਿਸ ਨੇ ਮਾਮਲਾ ਕੀਤਾ ਦਰਜ਼, ਭਾਲ ਜਾਰੀ

ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਦੋ ਜਣਿਆਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ। 

ਵਿਵਾਦਿਤ ਜਗ੍ਹਾ ਨੂੰ ਛੱਡਕੇ ਬਿਨਾਂ ਦੇਰੀ ਸ਼ੁਰੂ ਹੋਵੇ ਪ੍ਰਾਜੈਕਟ : ਦਾਮਨ ਬਾਜਵਾ

ਭਾਰਤੀ ਜਨਤਾ ਪਾਰਟੀ ਨੇ ਸ਼ਹਿਰ ਅੰਦਰ ਪ੍ਰਸਤਾਵਿਤ ਵਾਟਰ ਟਰੀਟਮੈਂਟ ਪਲਾਂਟ ਨੂੰ ਲੈਕੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ।

ਬਾਬਾ ਦੀਪ ਸਿੰਘ ਕਲੋਨੀ ’ਚ ਕਥਿਤ ਨਾਜਾਇਜ਼ ਗੇਟ ਨੂੰ ਲੈ ਕੇ ਵਿਵਾਦ ਦੋ ਮਹੀਨਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਵਾਸੀ

ਸਨੌਰ ਦੀ ਬਾਬਾ ਦੀਪ ਸਿੰਘ ਕਲੋਨੀ, ਬੋਲੜ ਰੋਡ ਵਿਖੇ ਇੱਕ ਗਲੀ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਗੇਟ ਲਗਾਏ ਜਾਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ।

ਜਾਇਦਾਦ ਦੇ ਆਪਸੀ ਵਿਵਾਦ ਦੇ ਚਲਦਿਆਂ ਅੱਧੀ ਰਾਤ ਨੂੰ ਜ਼ਿੰਦਰੇ ਵੱਢ ਕੇ ਆਪਣੇ ਜ਼ਿੰਦਰੇ ਲਗਾਏ

ਸਥਾਨਕ ਸ਼ਹਿਰ ਦੇ ਮੇਨ ਰੋਡ 'ਤੇ ਸਥਿਤ ਸੂਦ ਸਾਈਕਲ ਵਾਲਿਆਂ ਦੀ ਦੁਕਾਨ 'ਤੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਟਰ ਨਾਲ ਜਿੰਦੇ ਕੱਟ ਕੇ ਨਵੇਂ ਜਿੰਦੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਕਾਂਗਰਸ ਹਾਈਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ : ਮੁਸਤਫ਼ਾ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਜਲਦ ਤੋਂ ਜਲਦ ਖਤਮ ਕਰਨ ਲਈ ਠੋਸ ਅਤੇ ਫੈਸਲਾਕੁੰਨ ਕਦਮ ਚੁੱਕੇ ਜਾਣ।

ਆਪ ਕੌਂਸਲਰ ਦੇ ਪਤੀ ਦੀ ਸ਼ਰੇ ਬਾਜ਼ਾਰ ਕੁੱਟਮਾਰ ਨਗਰ ਕੌਂਸਲ ਚੋਣਾਂ ਦੌਰਾਨ ਹੋਏ ਝਗੜੇ ਨੇ ਵਿਕਰਾਲ ਰੂਪ ਧਾਰਿਆ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ

ਪਿਛਲੇ ਮਹੀਨੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਨਾਮਜਦਗੀ ਪੱਤਰਾਂ ਦੇ ਦਾਖਲੇ ਸਮੇਂ ਸਬ ਡਿਵੀਜ਼ਨ ਕੰਪਲੈਕਸ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੇ ਅੱਜ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪਰਮਜੀਤ ਕੌਰ ਦੇ ਪਤੀ ਅਤੇ ਆਪ ਦੇ ਸੀਨੀਅਰ ਆਗੂ ਅਤੇ ਉੱਤਰੀ ਭਾਰਤ ਵਿੱਚ ਪੁਰਾਣੀਆਂ ਘਰਾਂ ਦੀ ਵੇਚ ਖਰੀਦ ਲਈ ਪ੍ਰਸਿੱਧ ਪਾਤੜਾਂ ਦੇ ਕਾਰ ਬਾਜ਼ਾਰ ਦੇ ਡੀਲਰਾਂ ਦੀ ਜਥੇਬੰਦੀ ਕਾਰ ਡੀਲਰਜ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ ਉੱਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ਤੇ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯਾਦਗਾਰ ਭਾਈ ਵੀਰ ਸਿੰਘ, ਗੁਲਮਰਗ (ਬਾਰਾਮੁੱਲਾ) ਸਬੰਧੀ ਸਿੱਖਾਂ ਵਿੱਚ ਚੱਲ ਰਹੇ ਆਪਸੀ ਵਿਵਾਦ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੱਲ ਕਰ ਦਿੱਤਾ ਹੈ।

ਅੰਮ੍ਰਿਤਸਰ ਦੇ ਕਰੋੜੀ ਚੌਂਕ ’ਚ ਗੇਟ ਵਿਵਾਦ ਨੇ ਫੜਿਆ ਤੂਲ; ਬਚਾਅ ਲਈ ਹਵਾ ਵਿੱਚ ਫਾਇਰ ਹੋਣ ਦਾ ਦਾਅਵਾ

ਸ਼ਹੀਦਾਂ ਸਾਹਿਬ ਨਜ਼ਦੀਕ ਕਰੋੜੀ ਚੌਂਕ ਇਲਾਕੇ ਵਿੱਚ ਇੱਕ ਬੰਦ ਗਲੀ ਵਿੱਚੋਂ ਦਰਵਾਜ਼ਾ ਕੱਢਣ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਅੰਮ੍ਰਿਤਸਰ ਦੇ ਮੁਹਕਮਪੁਰਾ ਇਲਾਕੇ ਵਿੱਚ ਇੱਕ ਛੋਟੇ ਜਿਹੇ ਪਾਰਕਿੰਗ ਵਿਵਾਦ ਨੇ ਉਸ ਵੇਲੇ ਭਿਆਨਕ ਰੂਪ ਧਾਰ ਲਿਆ ਜਦੋਂ ਇਹ ਝਗੜਾ ਹਿੰਸਕ ਟਕਰਾਅ ਵਿੱਚ ਤਬਦੀਲ ਹੋ ਗਿਆ।