Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Distinguished

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ।